January 28, 2022

After Delhi, now Punjab is ready to win!

After Delhi, now Punjab is ready to win! Farmers’ organizations can run in elections – Daily Post Punjabi

The farmers have postponed their agitation after the withdrawal of three agriculture laws brought by the central government and other demands of the farmers were accepted. After which the farmers are returning to their homes celebrating. Where farmers are being warmly welcomed. Meanwhile, there is talk that farmer leaders may form a political party before the Punjab elections. If a political party is formed by the farmers then the concern of the already established political parties may increase.

Farmers to form a political party

According to a report, Jaswinder Singh Sangha, General Secretary, Jalandhar Potato Growers’ Association said that we are working hard in this regard. He said that he was in touch with the farmer’s associations so that a political party could be formed and elections could be held on a large scale.

Read also: Leave job in New Zealand for peasant movement, Singh is a ‘hero’

Jaswinder Singh said that the matter has been discussed in various farmers’ organizations. He said that it was imperative to do so to bring change in the politics of Punjab. “We are in talks with the Samyukta Kisan Morcha and other agricultural organizations and trade unions,” he said. He said that with the formation of farmers’ political party there was a great potential for change in Punjab.

 

ਦਿੱਲੀ ਤੋਂ ਬਾਅਦ ਹੁਣ ਪੰਜਾਬ ਜਿੱਤਣ ਲਈ ਤਿਆਰ! ਕਿਸਾਨ ਜਥੇਬੰਦੀਆਂ ਚੋਣ ਲੜ ਸਕਦੀਆਂ ਹਨ – Daily Post Punjabi

ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨੇ ਜਾਣ ਮਗਰੋਂ ਕਿਸਾਨਾਂ ਨੇ ਆਪਣਾ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨ ਜਸ਼ਨ ਮਨਾਉਂਦੇ ਹੋਏ ਘਰਾਂ ਨੂੰ ਪਰਤ ਰਹੇ ਹਨ। ਜਿੱਥੇ ਕਿਸਾਨਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚਰਚਾ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਕਿਸਾਨ ਆਗੂ ਸਿਆਸੀ ਪਾਰਟੀ ਬਣਾ ਸਕਦੇ ਹਨ। ਜੇਕਰ ਕਿਸਾਨਾਂ ਵੱਲੋਂ ਕੋਈ ਸਿਆਸੀ ਪਾਰਟੀ ਬਣਾਈ ਜਾਂਦੀ ਹੈ ਤਾਂ ਪਹਿਲਾਂ ਤੋਂ ਸਥਾਪਤ ਸਿਆਸੀ ਪਾਰਟੀਆਂ ਦੀ ਚਿੰਤਾ ਵਧ ਸਕਦੀ ਹੈ।

ਕਿਸਾਨ ਸਿਆਸੀ ਪਾਰਟੀ ਬਣਾਉਣਗੇ

ਇੱਕ ਰਿਪੋਰਟ ਅਨੁਸਾਰ ਜਲੰਧਰ ਆਲੂ ਉਤਪਾਦਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਅਸੀਂ ਇਸ ਸਬੰਧ ਵਿੱਚ ਸਖ਼ਤ ਮਿਹਨਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਕਿਸਾਨ ਜੱਥੇਬੰਦੀਆਂ ਦੇ ਸੰਪਰਕ ਵਿੱਚ ਹਨ ਤਾਂ ਜੋ ਸਿਆਸੀ ਪਾਰਟੀ ਬਣਾਈ ਜਾ ਸਕੇ ਅਤੇ ਵੱਡੇ ਪੱਧਰ ’ਤੇ ਚੋਣਾਂ ਕਰਵਾਈਆਂ ਜਾ ਸਕਣ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਲਈ ਨਿਊਜ਼ੀਲੈਂਡ ‘ਚ ਛੱਡੀ ਨੌਕਰੀ, ਸਿੰਘ ਬਣਿਆ ‘ਹੀਰੋ’

ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਬਦਲਾਅ ਲਿਆਉਣ ਲਈ ਅਜਿਹਾ ਕਰਨਾ ਲਾਜ਼ਮੀ ਹੈ। “ਅਸੀਂ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਖੇਤੀ ਸੰਗਠਨਾਂ ਅਤੇ ਟਰੇਡ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਾਂ,” ਉਸਨੇ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਿਆਸੀ ਪਾਰਟੀ ਬਣਨ ਨਾਲ ਪੰਜਾਬ ਵਿੱਚ ਬਦਲਾਅ ਦੀ ਵੱਡੀ ਸੰਭਾਵਨਾ ਹੈ

Leave a Reply

Your email address will not be published.